Skip to main content

Posts

Showing posts from April, 2020

Mukhwak 30-04-2020

ੴ ਸਤਿਗੁਰ ਪ੍ਰਸਾਦਿ ॥
ਰਾਗੁ ਦੇਵਗੰਧਾਰੀ ਮਹਲਾ ੯ ॥
ਯਹ ਮਨੁ ਨੈਕ ਨ ਕਹਿਓ ਕਰੈ ॥ ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥ ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥ ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥ ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥
ਵੀਰਵਾਰ, ੧੮ ਵੈਸਾਖ (ਸੰਮਤ ੫੫੨ ਨਾਨਕਸ਼ਾਹੀ)  (ਅੰਗ: ੫੩੬)
ਪੰਜਾਬੀ ਵਿਆਖਿਆ:
ੴ ਸਤਿਗੁਰ ਪ੍ਰਸਾਦਿ ॥
ਰਾਗੁ ਦੇਵਗੰਧਾਰੀ ਮਹਲਾ ੯ ॥
ਹੇ ਭਾਈ! ਇਹ ਮਨ ਰਤਾ ਭਰ ਭੀ ਮੇਰਾ ਕਿਹਾ ਨਹੀਂ ਮੰਨਦਾ । ਮੈਂ ਆਪਣੇ ਵਲੋਂ ਇਸ ਨੂੰ ਸਿੱਖਿਆ ਦੇ ਦੇ ਕੇ ਥੱਕ ਗਿਆ ਹਾਂ, ਫਿਰ ਭੀ ਇਹ ਖੋਟੀ ਮਤਿ ਵਲੋਂ ਹਟਦਾ ਨਹੀਂ ।੧।ਰਹਾਉ। ਹੇ ਭਾਈ! ਮਾਇਆ ਦੇ ਨਸ਼ੇ ਵਿਚ ਇਹ ਮਨ ਝੱਲਾ ਹੋਇਆ ਪਿਆ ਹੈ, ਕਦੇ ਇਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਹੀਂ ਉਚਾਰਦਾ, ਵਿਖਾਵਾ ਕਰ ਕੇ ਦੁਨੀਆ ਨੂੰ ਠੱਗਦਾ ਰਹਿੰਦਾ ਹੈ, ਤੇ, (ਠੱਗੀ ਨਾਲ ਇਕੱਠੇ ਕੀਤੇ ਧਨ ਦੀ ਰਾਹੀਂ) ਆਪਣਾ ਪੇਟ ਭਰਦਾ ਰਹਿੰਦਾ ਹੈ ।੧। ਹੇ ਭਾਈ! ਕੁੱਤੇ ਦੀ ਪੂਛਲ ਵਾਂਗ ਇਹ ਮਨ ਕਦੇ ਭੀ ਸਿੱਧਾ ਨਹੀਂ ਹੁੰਦਾ, (ਕਿਸੇ ਦੀ ਭੀ) ਦਿੱਤੀ ਹੋਈ ਸਿੱਖਿਆ ਨੂੰ ਧਿਆਨ ਨਾਲ ਨਹੀਂ ਸੁਣਦਾ । ਹੇ ਨਾਨਕ! (ਮੁੜ ਇਸ ਨੂੰ) ਆਖ—(ਹੇ ਮਨ!) ਪਰਮਾਤਮਾ ਦੇ ਨਾਮ ਦਾ ਭਜਨ ਕਰਿਆ ਕਰ ਜਿਸ ਦੀ ਬਰਕਤਿ ਨਾਲ ਤੇਰਾ ਜਨਮ-ਮਨੋਰਥ ਹੱਲ ਹੋ ਜਾਏ ।੨।੧।English Translation :ONE UNIVERSAL CREATOR…

Mukhwak 29-04-2020

ਸਲੋਕੁ ਮ; ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮ; ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਬੁੱਧਵਾਰ, ੧੭ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੪੬)ਪੰਜਾਬੀ ਵਿਆਖਿਆ:
ਸਲੋਕੁ ਮ; ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ)…

Coronavirus (COVID-19) Live Tracker Whatsapp Viral Script

Coronavirus (COVID-19) Live Tracker


Coronavirus (COVID-19) Live Tracker Tracks Live data and coronavirus news tracking the quantity of confirmed cases, recovered patients, and loss of life toll through country due to the COVID 19 coronavirus from Wuhan, China.


Newspaper 9 Premium Blogger Template

Newspaper 9 Blogger Template Latest Version Download
The Newspaper 9 Blogger (Blogspot) Template that helps you write articles and blog posts with ease. It offers excellent support and friendly help!


About Newspaper 9 Blogger Template
People have come to know fully about Newspaper Premium Theme For WordPress. So now we will know about Blogger. So let me tell you that Newspaper 9 Premium Template has been launched for Google Blogger too. But it is Paid due to it being fully premium.

A newspaper is a Blogger (Blogspot) theme that lets you write articles and blog posts with ease. It offers excellent support and friendly help! There have been many changes that the developer made starting from the end of this template data structure.

Live Preview - Demo
Buy Now - Newspaper 9 Blogger Template
Step to Install Newspaper 9 Blogger Template
Go to Blogger Dashboard.
Now Click on Theme
Click on Tripple Dots and click on Restore.
Click on Upload to upload the XML file of the theme.
So now, your the…

Mukhwak 26-04-2020

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥ ਐਤਵਾਰ, ੧੪ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੮੧੩) ਪੰਜਾਬੀ ਵਿਆਖਿਆ : ਬਿਲਾਵਲੁ ਮਹਲਾ ੫ ॥ ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ । ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ ।੧। (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ । ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ । ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ । ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ ।੧।ਰਹਾਉ। (ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱ…

ਕੈਪਟਨ ਨੇ ਦਿੱਤੇ ਨਿਰਦੇਸ਼, ਲੌਕਡਾਊਨ ‘ਚ ਉਦਯੋਗ ਖੋਲ੍ਹਣ ਲਈ ਸਿਰਫ ਇੰਨੇ ਸਮੇਂ ਲਈ ਮਿਲਣਗੇ ਪਾਸ

ਚੰਡੀਗੜ੍ਹ: ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਵਿਭਾਗ ਅਤੇ ਡਿਪਟੀ ਕਮਿਸ਼ਨਰਾਂ ਦੇ ਅਧੀਨ ਕੰਮ ਕਰ ਰਹੇ ਜ਼ਿਲ੍ਹਾ ਉਦਯੋਗ ਕੇਂਦਰਾਂ ਨੂੰ ਆਦੇਸ਼ ਦਿੱਤਾ ਕਿ ਉਹ ਸਾਰੀਆਂ ਉਦਯੋਗਿਕ ਇਕਾਈਆਂ ਨੂੰ ਮੁੜ ਖੋਲ੍ਹਣ ਲਈ ਆਪਣੀ ਤਰਫੋਂ ਦਰਖਾਸਤ ਦੇਣ ਦੇ 12 ਘੰਟਿਆਂ ਦੇ ਅੰਦਰ-ਅੰਦਰ ਲੋੜੀਂਦੀ ਪ੍ਰਵਾਨਗੀ ਅਤੇ ਕਰਫਿਊ ਪਾਸ ਮੁਹੱਈਆ

from home https://ift.tt/2Y3kDkE

ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 21,700

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਰੋਜ਼ ਨਵੇਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ਭਰ 'ਚ ਲੌਕਡਾਊਨ ਜਾਰੀ ਹੈ ਪਰ ਫਿਰ ਵੀ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਦੇ ਕੇਸ ਵਧ ਕੇ 21,700 ਹੋ ਗਏ ਉੱਥੇ ਹੀ ਇਸ ਵਾਇਰਸ ਨਾਲ ਮਰਨ

from home https://ift.tt/2VXZENg

ਓਪਨ ਹਾਰਟ ਸਰਜਰੀ ਤੋਂ ਬਾਅਦ 6 ਮਹੀਨੇ ਦੀ ਬੱਚੀ ਨੂੰ ਹੋਇਆ ਕੋਰੋਨਾ, ਪੀਜੀਆਈ ਦੇ 18 ਡਾਕਟਰਾਂ ਸਮੇਤ 54 ਸਟਾਫ ਕਵਾਰੰਟੀਨ

ਫਗਵਾੜਾ: ਪੀਜੀਆਈ ਵਿਖੇ ਸਰਜਰੀ ਲਈ ਦਾਖਲ ਛੇ ਮਹੀਨੇ ਦੀ ਬੱਚੀ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ। ਜਦੋਂ ਤੱਕ ਲੜਕੀ ਦੀ ਰਿਪੋਰਟ ਪੌਜ਼ੇਟਿਵ ਆਈ, ਉਸ ਦਾ ਬਾਕੀ ਬੱਚਿਆਂ ਦੇ ਨਾਲ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਵਿਖੇ ਇਲਾਜ ਚੱਲ ਰਿਹਾ ਸੀ। ਅਣਜਾਣੇ ‘ਚ ਦਰਜਨਾਂ ਲੋਕ ਬੱਚੀ ਦੇ ਸੰਪਰਕ ‘ਚ ਆ ਗਏ। ਜਲਦਬਾਜ਼ੀ ‘ਚ

from home https://ift.tt/3eMcff5

Mukhwak 23-04-2020

ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
ਵੀਰਵਾਰ, ੧੧ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੦੦)ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥
ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ …

Coronavirus: ਪੰਜਾਬ ‘ਚ ਇੱਕ ਹੀ ਦਿਨ ‘ਚ 10 ਨਵੇਂ ਮਾਮਲੇ, ਰਾਜਪੁਰਾ ਤੇ ਜਲੰਧਰ ‘ਚ ਪੰਜ-ਪੰਜ ਨਵੇਂ ਕੇਸ

ਚੰਡੀਗੜ੍ਹ: ਪੰਜਾਬ ‘ਚ 10 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਸੂਬੇ 'ਚ  ਕੋਰੋਨਾ ਪੀੜਤਾਂ ਦੀ ਗਿਣਤੀ 256 ਹੋ ਗਈ। ਪਟਿਆਲਾ, ਜਲੰਧਰ ਵਿੱਚ 5-5 ਨਵੇਂ ਸਕਾਰਾਤਮਕ ਕੇਸ ਸਾਹਮਣੇ ਆਏ। ਹਾਲਾਂਕਿ 24 ਘੰਟਿਆਂ ਦੇ ਅੰਦਰ 11 ਮਰੀਜ਼ਾਂ ਦੇ ਠੀਕ ਹੋਣ ਦੀ ਖਬਰ ਵੀ ਹੈ।  ਮੰਗਲਵਾਰ ਨੂੰ ਜਿਹੜੇ 10 ਵਿਅਕਤੀ ਕੋਰੋਨਾ

CORONAVIRUS (COVID-19) LIVE TRACKER
from home https://ift.tt/2RWsQTA

Mukhwak 22-04-2020

ਦੇਵਗੰਧਾਰੀ ਮਹਲਾ ੫ ॥
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥
ਬੁੱਧਵਾਰ, ੧੦ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੦ (ਅੰਗ : ੫੩੫)ਪੰਜਾਬੀ ਵਿਆਖਿਆ:
ਦੇਵਗੰਧਾਰੀ ਮਹਲਾ ੫ ॥
ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ । ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।੧।ਰਹਾਉ।ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ) । ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿ…

ਕੀ ਤੁਹਾਡੇ 'ਚ ਹੈ ਕੋਰੋਨਾ ਨਾਲ ਲੜਨ ਦੀ ਸਮਰੱਥਾ? ਦੱਸੇਗੀ ਸਰਕਾਰ ਦੀ ਨਵੀਂ ਟੈਸਟ ਕਿੱਟ

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਰਕਾਰ ਤੇ ਸਿਹਤ ਮੰਤਰਾਲੇ ਵੱਲੋਂ ਲਗਾਤਾਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ 'ਚ ਭਾਰਤ 'ਚ ਰੈਪਿਡ ਐਂਟੀਬੌਡੀ ਟੈਸਟ ਲਈ 5 ਲੱਖ ਕਿੱਟਾਂ ਕੱਲ੍ਹ ਭਾਰਤ ਪਹੁੰਚ ਗਈਆਂ ਹਨ। ਇਨ੍ਹਾਂ ਕਿੱਟਾਂ ਜ਼ਰੀਏ ਅਗਲੇ ਦੋ ਦਿਨਾਂ 'ਚ ਦੇਸ਼ 'ਚ

from home https://ift.tt/2XINbzy

Mukhwak 17-04-2020

ਬਿਲਾਵਲੁ ਮਹਲਾ ੫ ॥
ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥
ਸ਼ੁੱਕਰਵਾਰ, ੫ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੮੨੩)
ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ॥
(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ…

Sumeet Vyas Or Ekta Kaul, Who Lies More? The Couple Reveal In A TikTok Video

Ekta Kaul shared this video. (courtesy ektakaul11) HighlightsEkta Kaul shared a TikTok videoIt features Sumeet VyasThey took the “Who Is More Likely To” challenge New Delhi:Actor Sumeet Vyas and Ekta Kaul made their TikTok debut and it is just too cute. The adorable couple took the “Who Is More Likely To” challenge on TikTok. In this challenge, the participants are supposed to answer the questions by pointing to the person concerned. When asked about who is more spoilt, the couple agreed on one person – Ekta. But when asked about who lies more, the couple again agreed – Sumeet. When asked about who loves more in the relationship, they agreed again – Sumeet it is. They only seemed to be confused when asked about who takes care of the other person when drunk – both of them pointed to each other. Aww! Sharing the adorable video on her Instagram profile, Ekta wrote, “Okay! You have a cute smile! And a cute wife! Sumeet Vyas and My Tiktok debut.” Take a look:Within minutes, the post was floo…

Inspired by Sunny Leone, Shefali Jariwala to now adopt a baby girl

Back in July 2017, Sunny Leone and husband Daniel Weber adopted their baby girl Nisha, and became proud parents. Nisha was soon promoted to be a big sister as they also brought home Noah and Asher. Sunny’s decision to adopt a girl child has now inspired Shefali Jariwala, who is on her way to embrace motherhood soon.In a recent interview, Shefali revealed she was soon going to be the proud mother of a baby girl. She and husband Parag Tyagi are presently into the process. She shared that she wanted to do this ever since she tied the knot with Parag, and he left the decision on her. Talking about why she was opting for an adopted child, Shefali shared how an innumerable number of children in this world were deprived of a home and one should extend the opportunity of education and blessed home to them.Shefali, who was seen in Bigg Boss 13, revealed she had also discussed this with her housemate Hindustani Bhau.

Source link

from Mr Jatt Dj Com https://ift.tt/2VhL1pc

Farhan Akhtar Recites Zinda Ho Tum With A Twist

Farhan Akhtar shared this video. (courtesy faroutakhtar) HighlightsFarhan Akhtar shared a video of himself reciting a poemHe gave a twist to the popular poem ‘Zinda Ho tum’“Poems for our times,” wrote Farhan New Delhi:Farhan Akhtar just made our Thursday better. The Dil Dhadakne Do actor just dropped a video of himself reciting the coronavirus-version of the famous poem Zinda Ho Tum from his 2011 film Zindagi Na Milegi Dobara. Farhan, who had recited the poem in his 2011 movie, gave a twist to the lines and came up with a “corona version” and it is making his Instafam swoon. In his poem, he explained the dos and don’ts to be followed at this time of the crisis – from wearing a mask to avoiding large gatherings. Sharing the video, the 46-year-old actor wrote, “‘Toh Zinda ho tum‘ – Corona version.” Making a reference to the ongoing nationwide lockdown due to the coronavirus pandemic, he added the hashtags “stay home,” “poems for our times” and “laugh a little” to his post. Hrithik comment…

Arjun Kapoor and Ayushmann Khurrana look uncanny in their Simpson avatar : Bollywood News

Bollywood actors Arjun Kapoor and Ayushmann Khurrana took to their Instagram handle to share a picture of themselves in their Simpsons avatar. In the post shared by Arjun Kapoor, he is seen along with his sister Anshula Kapoor’s Simpson Avatar, while Ayushamnna Khurrana’s avatar is accompanied by wife Tahira Kashyap.Arjun Kapoor compared himself to Bart Simpson and his sister to Lisa Simpson. Sharing their Simpson avatar, Arjun Kapoor wrote, “She’s the Lisa to my Bart, and I’m sure she thinks I’m just as annoying as Bart. The resemblance is uncanny though,”“anshulakapoor & I do agree on one thing. The Simpsons just keeps getting better!!! Can’t wait to binge-watch the new season…@disneyplushotstarpremium #TheSimpsonsAreHere,” his caption further read.Meanwhile, Ayushmann Khurrana sharing his Simpson avatar, wrote, “We are not as mad together, or so we hope @tahirakashyap. But we sure are crazy about The Simpsons! All other fans out there, say “Woah Mama”, and head to @DisneyPlusHo…

What Renuka Shahane Said About Working With Shah Rukh Khan In Circus

Renuka Shahane shared this photo. (Image courtesy: renukash710) HighlightsDoordarshan brought back Shah Rukh’s Circus amid the lockdownThe actor co-starred with Renuka Shahane on the showThe show also featured Pawan Malhotra and Ashutosh Gowariker New Delhi:It’s been over two weeks since Doordarshan brought back Shah Rukh Khan’s 1989 series Circus amid the nationwide lockdown. Renuka Shahane, who co-starred with Shah Rukh Khan in the iconic show, recently opened up about her experience of working with the actor in Circus and told Mumbai Mirror: “He was a workaholic.” The actress, who played the role of Maria in Circus, added: “He would have worked for 36 hours at a stretch if he was asked to. That kind of energy was very infectious. Plus, all of us were already excited to work with him. I definitely was, because I had loved Fauji.” Shah Rukh made his TV debut was in 1989 with Fauji.Talking about Shah Rukh Khan’s popularity in the nineties, Renuka Shahane said: “Shah Rukh was a huge craz…

Amitabh Bachchan shares a picture from his FIRST photoshoot from 1969 : Bollywood News

Amitabh Bachchan has been mesmerizing us with his enigmatic charm and his iconic and unique style for years now. He has always been very active on social media and keeps his fans posted about his life. He keeps posting throwback pictures that win our hearts every single time. Making the most of this lockdown, Amitabh Bachchan shared a picture of his first photoshoot after entering the industry back in 1969. Along with the picture, he also shared a few inside details about the shoot.He captioned the picture as, “My very first photo shoot for a film magazine after joining the Industry in 1969 .. it was for the ‘Star & Style’ the only other prominent film mag., along with Filmfare at the time .. I was pushed and goaded into – a most reticent reluctant and very self conscious shy me – by the most famed and feared journalist of the times – Devayani Chaubal .. obviously there was no ‘star’ or ‘style’ in the project .. but Devyani thought so .. a strong minded lady , ever dressed in a sh…

Pune Police uses Aamir Khan’s Ghajini photo to urge citizens to wear face masks amid Coronavirus pandemic : Bollywood News

Bollywood celebrities, sports personalities, political leaders and cops are urging the citizens of India to stay safe and secure amid Coronavirus pandemic. While the nationwide lockdown has been extended till May 3, 2020, everyone is continuing to ask the citizens to wear masks if they are heading out for emergencies.Pune Police, on Tuesday, posted a meme from Aamir Khan’s Ghajini to urge citizens to wear face masks. “Forget everything but don’t forget to wear a mask. Wear a mask. Practice social distancing. Wash hands frequently. You don’t need to cover your entire body with tattoos for that, do you? #OnGuardAgainstCorona,” Pune Police wrote in the caption on Twitter.1. Wear a mask
2. Practice social distancing
3. Wash hands frequentlyYou don’t need to cover your entire body with tattoos for that, do you?#OnGuardAgainstCoronapic.twitter.com/CbJmLB9KoB— PUNE POLICE (@PuneCityPolice) April 14, 2020The casa of coronavirus has rapidly increased and crossed the 10,000 mark.ALSO READ: Aami…

Anushka Sharma Shares A “Felt Cute” Selfie With Virat Kohli. Seen Yet?

Anushka Sharma and Virat Kohli. (Image courtesy: anushkasharma) HighlightsAnushka Sharma shared an Instagram storyIt features Virat KohliAnushka was last seen in ‘Zero’ New Delhi:Anushka Sharma and Virat Kohli are spending quality time with each other during the coronavirus lockdown. Anushka and Virat, who never fail to set couple goals for us, shared a snippet of their quality time on Instagram and their Instafam is going ‘aww’ at it. Anushka, on Tuesday, shared a super cute picture on her Instagram story with Virat where the couple can be seen trying out an Instagram filter. In the picture, Anushka can be seen posing for the camera while Virat can be seen smiling with all his heart. Anushka shared the super cute glimpse of their family time and wrote, “Felt cute. Might delete later.” Take a look: Screenshot of the Instagram story posted by Anushka Sharma. Anushka and Virat keep sharing snippets of their family time on their Instagram. Going by their Instagram entries, they are recently …

Bigg Boss fame Dimpy Ganguli blessed with baby boy : Bollywood News

Bigg Boss fame Dimpy Ganguli and her husband Rohit Roy have welcomed their second child. The couple, who are parents of four-year-old Reanna, welcomed their son Aryaan on April 11.Dimpy Ganguly posted a beautiful picture of her baby boy’s feet with a caption that read, “Born on the eve of Easter..my little Bunny Blue is here! Aryaan Roy 11.04.2020.”In another photo, she can be seen with her husband and daughter as they cuddle the newborn Aryaan. She wrote, “My world ️ #blessed.”Dimpy Ganguly started her career as a model. She participated in Rahul Mahajan’s swayamvar- Rahul Dulhaniya Le Jayega. She won the show and the two of them got married. She later filed for divorce on grounds of domestic violence.In 2015, Dimpy tied the knot to her longtime friend, businessman Rohit Roy and moved to Dubai. Loading…Source link

from Mr Jatt Dj Com https://ift.tt/2XDhNSX

Arjun Kapoor urges his fans to not abandon their pets amid Coronavirus fear : Bollywood News

Arjun Kapoor has been pained reading and hearing amount the spiking number of cases of abandoned pets in India. A dog-lover, Arjun has come forward to raise his voice against pet-owners who are resorting to such acts. The actor has recorded a video featuring his pet dog Max and urged people to not be cruel to the animals amid coronavirus crisis in the country.Arjun calls pets as family members and says, “At a time when coronavirus is plaguing our country, I have been hearing and reading about how pets are being abandoned on the roads. It breaks my heart!”The actor says our pets are forever faithful to us and we should always care for them, no matter what! “Don’t give up on your pets because they never give up on you! Ever! Be the voice of the voiceless and keep loving them and spoiling them silly.”In the video, 4 year old Max is seen sprawling and chilling and without any care of the world while Arjun emotionally appeals to all of us to stand up for animal rights.Tags :,

Pregnant Katy Perry Takes All The Easter Eggs As The Cutest Bunny On Instagram. See Pic

Katy Perry shared this photo (courtesy katyperry) HighlightsKaty Perry announced her pregnancy in a music videoShe’s expecting her first child with fiance Orlando BloomKaty Perry also recently shared a gender reveal post New Delhi:Pop queen Katy Perry is the cutest bunny this Easter – have you seen her post yet? The 35-year-old singer, who is expecting her first child with fiance Orlando Bloom, shared a mirror selfie in a bunny costume to announce a Q and A session on Facebook. In the photo, the Firework singer is cute as a button (read bunny) as she poses in a pink and white bunny jumpsuit in front of a mirror. Katy Perry was showered with a whole lot of love on her Instagram with her friends and followers can’t stop raving about how “cute” her “bunny bump” is.Here’s Katy Perry’s magical Easter bunny post on Instagram. Aww:Last week, the Roar singer trended a great deal for her gender reveal post. Katy Perry shared a photo of a cake-smeared face of dad-to-be actor Orlando Bloom, who ca…

Mukhwak 14-04-2020

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦਾ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤ…

ਸੱਚਖੰਡ ਸ੍ਰੀ ਹਰਮਿੰਦਰ ਸਾਹਬਿ ਦੇ ਬਾਹਰ ਲਗਾਏ ਸੈਨੇਟਾਈਜੇਸ਼ਨ ਟਨਲ

ਅੰਮ੍ਰਤਿਸਰ, ੧੩ ਅਪ੍ਰੈਲ-ਸੱਚਖੰਡ ਸ੍ਰੀ ਹਰਮਿੰਦਰ ਸਾਹਬਿ ਜਾਣ ਵਾਲਾ ਹਰ ਵਅਿਕਤੀ ਹੁਣ ਸਾਰਾ ਸੈਨੇਟਾਈਜ ਕੀਤਾ ਜਾਵੇਗਾ। ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਬਿ ਦੇ ਦੋ ਪ੍ਰਵੇਸ਼ ਦੁਆਰਾਂ ‘ਤੇ ਸੈਨੇਟਾਈਜੇਸ਼ਨ ਟਨਲ ਲਗਾਏ ਗਏ ਹਨ। ਇੱਕ ਟਨਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਯੂਨੀਵਰਸਟੀ ਵੱਲਾ ਅਤੇ ਇੱਕ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸੰਿਘ ਔਜਲਾ ਵੱਲੋਂ ਲਗਾਇਆ ਗਆਿ ਹੈ। ਅੱਜ ਇਸ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜੰਿਦਰ ਸੰਿਘ ਮਹਤਾ ਨੇ ਕਹਾ ਕ ਿਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਪਹਲਾਂ ਤੋਂ ਹੀ ਹਰ ਇੱਕ ਦੇ ਹੱਥ ਸੈਨੇਟਾਈਜ਼ ਕਰਵਾਏ ਜਾ ਰਹੇ ਸਨ, ਪਰੰਤੂ ਹੁਣ ਟਨਲ ਲੱਗਣ ਨਾਲ ਸਭ ਨੂੰ ਸਾਰਾ ਸੈਨੇਟਾਈਜ਼ ਕੀਤਾ ਜਾ ਸਕੇਗਾ। ਉਨ੍ਹਾਂ ਦੱਸਆਿ ਕ ਿਇੱਕ ਟਨਲ ਘੰਟਾ ਘਰ ਬਾਹੀ ਅਤੇ ਦੂਜਾ ਸਰਾਵਾਂ ਵੱਲੇ ਪਾਸੇ ਲਗਾਇਆ ਗਆਿ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਫਾਈ ਸਟਾਫ ਨੂੰ ਘਰ ਲਈ ਸੈਨੇਟਾਈਜਰ, ਮਾਸਕ ਤੇ ਦਸਤਾਨੇ ਵੀ ਦੱਿਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸੰਿਘ, ਸਾਂਸਦ ਸ. ਗੁਰਜੀਤ ਸੰਿਘ ਔਜਲਾ, ਨੱਿਜੀ ਸਕੱਤਰ ਸ. ਮਹੰਿਦਰ ਸੰਿਘ ਆਹਲੀ, ਸਕੱਤਰ ਸ. ਮਨਜੀਤ ਸੰਿਘ ਬਾਠ, ਸ. ਸੁਖਦੇਵ ਸੰਿਘ ਭੂਰਾਕੋਹਨਾਂ, ਸ. ਪ੍ਰਤਾਪ ਸੰਿਘ, ਸ. ਗੁਰੰਿਦਰ ਸੰਿਘ ਮਥਰੇਵਾਲ, ਸ੍ਰੀ ਦਰਬਾਰ ਸਾਹਬਿ ਦੇ ਮੈਨੇਜਰ ਸ. ਮੁਖਤਾਰ ਸੰਿਘ ਚੀਮਾ, ਸ. ਰਾਜੰਿਦ…

Mukhwak 13-4-2020

ਧਨਾਸਰੀ ਮਹਲਾ ੫ ॥ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ  ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ  ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ  ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ  ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ਸੋਮਵਾਰ, ੧ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੧੩ ਅਪ੍ਰੈਲ, ੨੦੨੦     (ਅੰਗ: ੬੭੨)ਪੰਜਾਬੀ ਵਿਆਖਿਆ:ਧਨਾਸਰੀ ਮਹਲਾ ੫ ॥ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦ…

Nikita Dutta did not have high expectations from Kabir Singh : Bollywood News

Nikita Dutta has been quite a name in the television industry since a few years and has also done films, but the most prominent one of hers has to be Shahid Kapoor and Kiara Advani starrer KabirSingh. Nikita Dutta was seen playing the role of the second female lead in the film and was highly praised for her role. With her recent film Maska releasing on Netflix, she has been busy with interviews and in her recent one with another portal, she revealed that she did not have high expectations from Kabir Singh.Nikita Dutta says she had recently recovered from a fracture when she was offered Kabir Singh and she said yes because she had been on bed rest for two months. So, she just wanted to get out there and work. She revealed that even while she was shooting for the film, she did not have high expectations from it, but she did not expect Kabir Singh to be such a big launchpad for her. Even though it’s not easy to expect the results of a film from the beginning, it’s nice to be surprised th…

Mukhwak 12-04-2020

ਸੋਰਠਿ ਮਹਲਾ ੪ ॥
ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥
ਐਤਵਾਰ, ੩੦ ਚੇਤ (ਸੰਮਤ ੫੫੨ ਨਾਨਕਸ਼ਾਹੀ) ੧੨ ਅਪ੍ਰੈਲ, ੨੦੨੦ (ਅੰਗ: ੬੦੬)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੪ ॥
ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ । ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ । ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ।੧…

इतनी शक्ति हमें दे न दाता, मनका विश्वास कमजोर हो ना | Itni Shakti Hame Dena Data

इतनी शक्ति हमें दे न दाता, मनका विश्वास कमज़ोर हो ना is a bhakti song from movie Ankush and sung by Pushpa Pagdhare, Sushma Shreshth. The lyrics of the song is written by Abhilash and music of the song is composed by Kuldeep Singh.


इतनी शक्ति हमें दे न दाता सांग डिटेल्स:


Song: इतनी शक्ति हमें दे न दाता, मनका विश्वास कमज़ोर हो ना (Itni Shakti Hame Dena Data)
Movie: Ankush
Singer: Pushpa Pagdhare, Sushma Shreshth
Lyrics: Abhilash
Music Director: Kuldeep Singh

Also Read - Gurbani Nitnem Path

Must Read - Japji Sahib Path Punjabi Lyrics

इतनी शक्ति हमें दे न दाता लिरिक्स
इतनी शक्ति हमें देना दाता मनका विश्वास कमजोर हो ना
इतनी शक्ति हमें देना दाता मनका विश्वास कमजोर हो ना
हम चलें नेक रस्ते पे हमसे भूलकर भी कोई भूल हो ना इतनी शक्ति हमें देना दाता मनका विश्वास कमजोर हो ना
हर तरफ़ ज़ुल्म है बेबसी है सहमा-सहमा सा हर आदमी है पाप का बोझ बढ़ता ही जाए जाने कैसे ये धरती थमी है बोझ ममता का तू ये उठा ले तेरी रचना का ये अंत हो ना हम चलें नेक रस्ते पे हमसे भूलकर भी कोई भूल हो ना
दूर अज्ञान के हो अँधेरे तू हमें ज…