Skip to main content

Mukhwak 23-05-2020

ਸਲੋਕ ਮਃ ੫ ॥
ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨਿੑ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
ਸ਼ਨਿਚਰਵਾਰ, ੧੦ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੫੨੧)

ਪੰਜਾਬੀ ਵਿਆਖਿਆ:
ਸਲੋਕ ਮਃ ੫ ॥
ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ ।੧।ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ ।੨।(ਹੇ ਭਾਈ!) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ । ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ । (ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤਿ੍ਰਸ਼ਨਾ ਮਿਟ ਗਈ ਹੈ। (ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ ।੧੩।

English Translation:

SHALOK, FIFTH MEHL:

I have found the object of my search — my Beloved took pity on me. There is One Creator; O Nanak, I do not see any other.  || 1 ||   FIFTH MEHL:  Take aim with the arrow of Truth, and shoot down sin. Cherish the Words of the Guru’s Mantra, O Nanak, and you shall not suffer in pain.  || 2 ||   PAUREE:  Waaho! Waaho! The Creator Lord Himself has brought about peace and tranquility. He is Kind to all beings and creatures; meditate forever on Him. The all-powerful Lord has shown Mercy, and my cries of suffering are ended. My fevers, pains and diseases are gone, by the Grace of the Perfect Guru. The Lord has established me, and protected me; He is the Cherisher of the poor. He Himself has delivered me, breaking all my bonds. My thirst is quenched, my hopes are fulfilled, and my mind is contented and satisfied. The greatest of the great, the Infinite Lord and Master — He is not affected by virtue and vice.  || 13 ||

Saturday, 10th Jayt’h (Samvat 552 Nanakshahi) (Page: 521)



from Official Website Of Shiromani Gurdwara Parbandhak Committee, Sri Amritsar https://ift.tt/3bQHByA

Comments

Popular posts from this blog

Superstar Song Lyrics - Riyaz Aly & Anushka Sen | Neha Kakkar

Superstar is Latest Hindi song sung by Neha Kakkar, Vibhor Parashar filmed on Riyaz Aly & Anushka Sen is Sung by Neha Kakkar, Vibhor Parashar. The lyrics of this new song is written by Babbu, Sarmad Qadeer. The Music in For this specific track Composed by Aditya Dev, Sarmad Qadeer and video directed by Gurinder Bawa

Read ‘Main Te Mere Yaar Ghumange – Superstar  Song Lyrics’ Listen and Watch Offical music video here



SUPERSTAR LYRICS- Riyaz Aly & Anushka Sen | Neha Kakkar
Singer: Neha Kakkar & Vibhor Parashar
Lyrics: Babbu & Sarmad Qadeer
Music: Aditya Dev & Sarmad Qadeer
Actors: Riyaz Aly & Anushka Sen
Featuring: Raghav Sharma
Arranged, Programmed &Mixed By : Aditya Dev
Produced by : Anshul Garg

SUPERSTAR SONG – Riyaz aly & Anushka Sen LISTEN BELOW

Superstar Song Lyrics
Rabba tere aage arz main karda
Kuch zyada nai main thoda jeha mangda
Rabba tere aage arz main karda
Kuch zyada nai main thoda jeha mangda

Ik bangla pavaa de
Dooja duniya ghumaade
Teeja ban jaan main Supers…

RIL now accounts for 10% of all BSE-listed companies combined market cap - Business Standard

Senorita Lyrics - Shawn Mendes & Camila Cabello

Señorita lyrics (English: "Lady") is a song by Canadian singer Shawn Mendes and Cuban-American singer Camila Cabello. It is the first collaboration between Mendes and Cabello since 2015's "I Know What You Did Last Summer" and their second overall. The official video of this song was premiered on YouTube on June 21, 2019. video directed by Dave Meyers, filmed in Los Angeles.


Buy on Instamojo - https://www.instamojo.com/komalsarpanch/
Buy Newspaper 9 Blogger Template


Mendes & Camila Cabello's 'Señorita'

Composer: Primary Artist  : Camila Cabello
Composer: Charli XCX
Composer: Magnus August Høiberg
Composer: Benjamin Levin
Composer: Primary Artist  Shawn Mendes
Composer:  Jack Patterson
Composer:  Ali Tamposi
Composer:  Andrew Wotman
Album: SM4
Song Label: Island Records
Release Date: 21 Jun, 2019

Senorita Lyrics - Shawn Mendes & Camila Cabello

Senorita Song Lyrics 
I love it when you call me señorita

I wish I could pretend I didn't need ya

Bu…