Skip to main content

Posts

Showing posts from June, 2020

ਗਰਮੀ ਤੋਂ ਮਿਲ ਸਕਦੀ ਰਾਹਤ, ਦਿੱਲੀ ‘ਚ ਠੰਡੀਆਂ ਹਵਾਵਾਂ ਨਾਲ ਬੱਦਲਵਾਈ, ਬਾਰਸ਼ ਦੀ ਸੰਭਾਵਨਾ

ਨਵੀਂ ਦਿੱਲੀ: ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਨਮੀ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਆਸਮਾਨ ‘ਚ ਬੱਦਲ ਛਾਏ ਹੋਏ ਹਨ। ਇਸਦੇ ਨਾਲ ਹੀ ਠੰਢੀਆਂ ਹਵਾਵਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਘੰਟਿਆਂ ਵਿੱਚ ਦਿੱਲੀ ਵਿੱਚ ਬਾਰਸ਼

from home https://ift.tt/3dKOrGL

ਜਲਦੀ ਹੀ ਆਨਲਾਈਨ ਲਗੇਗਾ ਫ਼ਿਲਮਾਂ ਦਾ ਮੇਲਾ, ਅੱਕੀ ਦੀ 'ਲਕਸ਼ਮੀ ਬੰਬ' ਤੇ ਅਜੈ ਦੀ 'ਭੁਜ' ਸਿੱਧਾ ਹੌਟਸਟਾਰ 'ਤੇ ਹੋਣਗੀਆਂ ਰਿਲੀਜ਼

ਮੁੰਬਈ: ਲੰਬੇ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਅਕਸ਼ੈ ਕੁਮਾਰ ਦਾ ਹੁਣ ਤੱਕ ਦਾ ਸਭ ਤੋਂ ਵਖਰਾ ਕਿਰਦਾਰ ਵਾਲੀ ਫ਼ਿਲਮ 'ਲਕਸ਼ਮੀ ਬੰਬ' ਸਿੱਧਾ ਡਿਜ਼ਨੀ ਹੌਟਸਟਾਰ 'ਤੇ ਰਿਲੀਜ਼ ਹੋਵੇਗੀ। ਹੁਣ ਡਿਜ਼ਨੀ ਹੌਟਸਟਾਰ ਨੇ ਅਧਿਕਾਰਤ ਤੌਰ 'ਤੇ ਇਸ ਫਿਲਮ ਦੇ ਨਾਲ-ਨਾਲ 6 ਹੋਰ ਫਿਲਮਾਂ ਆਪਣੇ ਪਲੇਟਫਾਰਮ 'ਤੇ ਰਿਲੀਜ਼ ਕਰਨ

from home https://ift.tt/2YMh42i

Mukhwak 30-06-2020

ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍…

ਅੰਤਰ ਰਾਸ਼ਟਰੀ ਉਡਾਣਾਂ 'ਤੇ ਰਹੇਗੀ ਰੋਕ, ਵੰਦੇ ਭਾਰਤ ਮਿਸ਼ਨ ਦੇ ਚੌਥੇ ਗੇੜ 'ਚ ਇਨ੍ਹਾਂ ਦੇਸ਼ਾਂ ਵੱਲ ਉੱਡਣਗੇ 170 ਜਹਾਜ਼

<p style="text-align: justify;">ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਅੰਤਰ ਰਾਸ਼ਟਰੀ ਉਡਾਣਾਂ 'ਤੇ ਫਿਲਹਾਲ ਰੋਕ ਹੈ। ਅਜਿਹੇ 'ਚ ਭਾਰਤ ਸਰਕਾਰ ਨੇ ਵਿਦੇਸ਼ਾਂ 'ਚ ਫਸੇ ਆਪਣੇ ਨਾਗਰਿਕ ਕੱਢਣ ਲਈ ਵਿਸ਼ੇਸ਼ 'ਵੰਦੇ ਭਾਰਤ ਮਿਸ਼ਨ' ਚਲਾਇਆ ਹੈ। ਮਿਸ਼ਨ ਦੇ ਚੌਥੇ ਗੇੜ ਤਹਿਤ ਤਿੰਨ ਤੋਂ 15 ਜੁਲਾਈ ਤਕ 17 ਦੇਸ਼ਾਂ ਲਈ 170 ਉਡਾਣਾਂ ਦੀ ਵਿਵਸਥਾ

from home https://ift.tt/2ZjKS5m

Mukhwak 29-06-2020

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਸੋਮਵਾਰ, ੧੬ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੨)ਪੰਜਾਬੀ ਵਿਆਖਿਆ:
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ…

Mukhwak 27-06-2020

ਸਲੋਕੁ ਮ; ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮ; ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਸ਼ਨਿਚਰਵਾਰ, ੧੪ ਹਾੜ (ਸੰਮਤ ੫੫੨ ਨਾਨਕਸ਼ਾਹੀ) ੨੭ ਜੂਨ, ੨੦੨੦     (ਅੰਗ: ੬੪੬)
ਪੰਜਾਬੀ ਵਿਆਖਿਆ:
ਸਲੋਕੁ ਮ; ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ…

Mukhwak 26-06-2020

ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਸ਼ੁੱਕਰਵਾਰ, ੧੩ ਹਾੜ (ਸੰਮਤ ੫੫੨ ਨਾਨਕਸ਼ਾਹੀ) ੨੬ ਜੂਨ, ੨੦੨੦ (ਅੰਗ: ੭੧੩)
ਪੰਜਾਬੀ ਵਿਆਖਿਆ:
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾ…

Mukhwak 25-06-2020

ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲੑੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨਿੑ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
ਵੀਰਵਾਰ, ੧੨ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੬੧)ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ । ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ ।੧। ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰ…

Mukhwak 24-06-2020

ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਬੁੱਧਵਾਰ, ੧੧ ਹਾੜ (ਸੰਮਤ ੫੫੨ ਨਾਨਕਸ਼ਾਹੀ) ੨੪ ਜੂਨ, ੨੦੨੦ (ਅੰਗ : ੬੧੬)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ । ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ।੧। ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ । ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ।ਰਹਾਉ। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰ…

ਟਰੰਪ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ! ਇਹ ਸਾਰੇ ਵੀਜ਼ੇ ਕੀਤੇ ਸਸਪੈਂਡ

ਵਾਸ਼ਿੰਗਟਨ: ਟਰੰਪ ਪ੍ਰਸ਼ਾਸਨ ਨੇ ਸਾਰੇ H1B ਅਤੇ H 4 (H1B ਪਤੀ / ਪਤਨੀ ਲਈ) ਸਮੇਤ ਵਿਦੇਸ਼ੀ ਲੋਕਾਂ ਲਈ ਸੋਮਵਾਰ ਨੂੰ ਕਈ ਵਰਕਿੰਗ ਵੀਜ਼ਾ ਮੁਅੱਤਲ ਕਰ ਦਿੱਤੇ। ਉਨ੍ਹਾਂ ਦੀ ਮੁਅੱਤਲੀ ਸਾਲ ਦੇ ਅੰਤ ਤੱਕ ਜਾਇਜ਼ ਰਹੇਗੀ। ਟਰੰਪ ਨੇ ਪ੍ਰਸ਼ਾਂਤ ਮਹਾਂਸਾਗਰ ਦੁਆਰਾ L 1 ਵੀਜ਼ਾ (ਇੰਟਰਾਕੰਪਨੀ ਟ੍ਰਾਂਸਫਰ ਲਈ) ਅਤੇ J 1

from home https://ift.tt/3fRSTVR

Mukhwak 23-06-2020

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਮੰਗਲਵਾਰ, ੧੦ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੯)ਪੰਜਾਬੀ ਵਿਆਖਿਆ :
ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ …

Mukhwak 22-06-2020

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਸੋਮਵਾਰ, ੯ ਹਾੜ (ਸੰਮਤ ੫੫੨ ਨਾਨਕਸ਼ਾਹੀ) ੨੨ ਜੂਨ, ੨੦੨੦ (ਅੰਗ: ੬੯੬)
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿ…

ਸਾਵਧਾਨ! ਅੱਜ ਤੋਂ ਭਾਰਤ 'ਤੇ ਚੀਨ ਕਰ ਸਕਦਾ ਸਾਇਬਰ ਅਟੈਕ, ਇਸ ਨਾਂਅ ਤੋਂ ਤੁਹਾਡੇ ਕੋਲ ਆ ਸਕਦੀ ਈਮੇਲ

<p style="text-align: justify;">ਨਵੀਂ ਦਿੱਲੀ: ਸਰਹੱਦ 'ਤੇ ਤਣਾਅ ਦਰਮਿਆਨ ਚੀਨ ਹੁਣ ਭਾਰਤ ਖ਼ਿਲਾਫ਼ ਇਕ ਹੋਰ ਕੋਝੀ ਚਾਲ ਚੱਲਣ ਦੀ ਤਿਆਰੀ 'ਚ ਹੈ। ਖ਼ਬਰ ਹੈ ਕਿ ਚੀਨ 21 ਜੂਨ ਤੋਂ ਭਾਰਤ 'ਤੇ ਸਇਬਰ ਅਟੈਕ ਸ਼ੁਰੂ ਕਰ ਸਕਦਾ ਹੈ। ਇਸ ਅਟੈਕ 'ਚ ਇਕ ਈਮੇਲ- ncov2019.gov.in ਨਾਲ ਹਮਲਾ ਹੋ ਸਕਦਾ ਹੈ। ਇਸ ਈੇਮੇਲ

from home https://ift.tt/2Ne5ru7

Mukhwak 21-06-2020

ਸੂਹੀ ਮਹਲਾ ੫ ॥
ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥
ਐਤਵਾਰ, ੮ ਹਾੜ (ਸੰਮਤ ੫੫੨ ਨਾਨਕਸ਼ਾਹੀ) ੨੧ ਜੂਨ, ੨੦੨੦ (ਅੰਗ: ੭੪੬)ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ।ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ ।੧।ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ।੨।ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ।ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂ…

ਕੋਰੋਨਾ ਪੌਜ਼ੇਟਿਵ ਦਿੱਲੀ ਦੇ ਸਿਹਤ ਮੰਤਰੀ ਦੀ ਹਾਲਤ ਵਿਗੜੀ, ਆਈਸੀਯੂ 'ਚ ਭਰਤੀ

<p style="text-align: justify;">ਨਵੀਂ ਦਿੱਲੀ: ਕੋਰੋਨਾ ਵਾਇਰਸ ਤੋਂ ਪੀੜਤ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੈਕਸ ਹਸਪਤਾਲ 'ਚ ਆਈਸੀਯੂ 'ਚ ਭਰਤੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ 55 ਸਾਲਾ ਸਤੇਂਦਰ ਜੈਨ ਦਾ ਪਲਾਜ਼ਮਾ ਥੈਰੇਪੀ ਨਾਲ ਇਲਾਜ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਅਧਿਕਾਰਤ ਤੌਰ

from home https://ift.tt/37JOxgx

Mukhwak 20-06-2020

ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
ਸ਼ਨਿਚਰਵਾਰ, ੭ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੦੩)ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨ…

ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ

<p style="text-align: justify;">ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਕਿਹਾ ਦਿੱਲੀ 'ਚ ਕੋਵਿਡ-19 ਦੀ ਜਾਂਚ ਦੁੱਗਣੀ ਕਰਨ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਫੈਸਲੇ ਤੋਂ ਬਾਅਦ 15 ਤੇ 16 ਜੂਨ ਨੂੰ 16,618 ਨਮੂਨੇ ਲਏ ਗਏ ਜਦਕਿ 14 ਜੂਨ ਤਕ ਰੋਜ਼ਾਨਾ 4000 ਤੋਂ 4500 ਨਮੂਨਿਆਂ ਦੀ ਜਾਂਚ ਹੋ ਰਹੀ ਸੀ।</p> <p

from home https://ift.tt/2Bk1mBW

LAC ‘ਤੇ ਚੀਨ ਨਾਲ ਝੜਪ ‘ਚ ਭਾਰਤ ਦੇ 20 ਜਵਾਨ ਸ਼ਹੀਦ, ਚੀਨ ਦੇ 43 ਫੌਜੀ ਮਾਰੇ ਗਏ

ਨਵੀਂ ਦਿੱਲੀ: ਚੀਨ ਨਾਲ ਹੋਈ ਝੜਪ ਵਿੱਚ ਭਾਰਤ ਨੂੰ ਵੱਡਾ ਨੁਕਸਾਨ ਹੋਇਆ ਹੈ। ਸੋਮਵਾਰ ਨੂੰ ਐਲਏਸੀ 'ਤੇ ਚੀਨ ਨਾਲ ਹੋਈ ਝੜਪ ‘ਚ 20 ਭਾਰਤੀ ਸੈਨਿਕ ਸ਼ਹੀਦ ਹੋ ਗਏ। ਇਸ ਸਾਰੀ ਘਟਨਾ 'ਤੇ ਭਾਰਤੀ ਫੌਜ ਨੇ ਇਕ ਬਿਆਨ ਜਾਰੀ ਕੀਤਾ ਹੈ। ਸੈਨਾ ਨੇ ਕਿਹਾ ਕਿ 15 ਜੂਨ ਦੀ ਰਾਤ ਨੂੰ

from home https://ift.tt/30V3WcF

Mukhwak 17-06-2020

ਸੂਹੀ ਮਹਲਾ ੧ ॥
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨੑਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥ ੪॥੩॥੫॥
ਬੁੱਧਵਾਰ, ੪ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੨੯)ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ॥
(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ), (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ । ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ । ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੧।ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ । ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ …

ਕੋਰੋਨਾ ਵਾਇਰਸ: ਦੇਸ਼ 'ਚ ਹਾਲਾਤ ਗੰਭੀਰ, ਮੋਦੀ ਅੱਜ ਕਰਨਗੇ ਮੁੱਖ ਮੰਤਰੀਆਂ ਨਾਲ ਗੱਲਬਾਤ

<p style="text-align: justify;">ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਨੇ ਏਨੀ ਤੇਜ਼ੀ ਨਾਲ ਰਫ਼ਤਾਰ ਫੜੀ ਹੈ ਕਿ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ ਤੇ ਮੌਤਾਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ। ਅਜਿਹੇ 'ਚ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੰਗਲਵਾਰ ਤੇ ਬੁੱਧਵਾਰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ

from home https://ift.tt/2UO1Abr

ਪਾਕਿਸਤਾਨ ਨਾਲ ਦੋਸਤੀ ਚਾਹੁੰਦਾ ਭਾਰਤ, ਨਿਤਿਨ ਗਡਕਰੀ ਦਾ ਵੱਡਾ ਬਿਆਨ

ਅਹਿਮਦਾਬਾਦ: ਕੇਂਦਰੀ ਮੰਤਰੀ ਤੇ ਬੀਜੇਪੀ ਲੀਡਰ ਨੇਤਿਨ ਗਡਕਰੀ ਨੇ ਪਾਕਿਸਤਾਨ ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਭਾਰਤ ਦੀ ਪਾਕਿਸਤਾਨ ਦੀ ਜ਼ਮੀਨ ਚ ਕੋਈ ਦਿਲਚਸਪੀ ਨਹੀਂ, ਭਾਰਤ ਸ਼ਾਂਤੀ ਤੇ ਮਿੱਤਰਤਾ ਚਾਹੁੰਦਾ ਹੈ। ਗੁਜਰਾਤ ਚ ਜਨ ਸੰਵਾਦ ਡਿਜੀਟਲ ਰੈਲੀ ਚ ਨਾਗਪੁਰ ਚ ਸੰਬੋਧਨ ਦੌਰਾਨ ਗਡਕਰੀ ਨੇ ਕਿਹਾ ਭਾਰਤ ਸ਼ਾਂਤੀ ਤੇ ਅਹਿੰਸਾ

from home https://ift.tt/3e3hNBj

Mukhwak 15-06-2020

ਬਿਹਾਗੜਾ ਮਹਲਾ ੫ ਛੰਤ ॥
ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥ ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥ ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ@ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥ ਸੋ ਦਿਨੁ ਸਫਲੁ…

ਕੋਰੋਨਾ ਵਾਇਰਸ: ਦੇਸ਼ 'ਚ ਹਾਲਾਤ ਗੰਭੀਰ, ਪ੍ਰਧਾਨ ਮੰਤਰੀ ਨੇ ਕੀਤੀ ਸਮੀਖਿਆ ਬੈਠਕ

<p style="text-align: justify;">ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਖ਼ਿਲਾਫ਼ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸਮੀਖਿਆ ਲਈ ਬੈਠਕ ਕੀਤੀ। ਇਸ ਬੈਠਕ 'ਚ ਸੀਨੀਅਰ ਮੰਤਰੀਆਂ ਤੇ ਅਧਿਕਾਰੀਆਂ ਤੋਂ ਇਲਾਵਾ ਡਾਕਟਰ ਵੀ ਮੌਜੂਦ ਸਨ। ਬੈਠਕ 'ਚ ਕੌਮੀ ਪੱਧਰ 'ਤੇ ਮੌਜੂਦਾਂ ਹਾਲਾਤ ਤੇ ਮਹਾਮਾਰੀ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦੀ ਵੀ

from home https://ift.tt/30Dj6Ts

ਕੋਰੋਨਾ ਵਾਇਰਸ: 24 ਘੰਟਿਆਂ 'ਚ ਇਕ ਲੱਖ, 40 ਹਜ਼ਾਰ ਤੋਂ ਵੱਧ ਨਵੇਂ ਪੈਜ਼ੇਟਿਵ ਕੇਸ ਆਏ ਸਾਹਮਣੇ

<p style="text-align: justify;">ਨਵੀਂ ਦਿੱਲੀ: ਦੁਨੀਆਂ ਭਰ ਦੇ 213 ਦੇਸ਼ਾਂ 'ਚ ਤੇਜ਼ੀ ਨਾਲ ਕੋਰੋਨਾ ਵਾਇਰਸ ਫੈਲ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਇਕ ਲੱਖ, 40 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਮਰਨ ਵਾਲਿਆਂ ਦੀ ਗਿਣਤੀ 4,603 ਦਾ ਵਾਧਾ ਹੋਇਆ ਹੈ।</p> <p style="text-align: justify;">ਵਰਲਡੋਮੀਟਰ ਮੁਤਾਬਕ ਦੁਨੀਆਂ ਭਰ 'ਚ ਹੁਣ

from home https://ift.tt/2zxJOC4

ਕੋਰੋਨਾ ਵਾਇਰਸ ਕਾਰਨ ਹੋ ਸਕਦੀਆਂ 5 ਤੋਂ 10 ਕਰੋੜ ਮੌਤਾਂ, ਖੋਜ 'ਚ ਵੱਡਾ ਖੁਲਾਸਾ

<p style="text-align: justify;">ਨਵੀਂ ਦਿੱਲੀ: ਮੈਡੀਕਲ ਸੈਕਟਰ ਦੇ ਵੱਡੇ ਰਿਸਰਚ ਮੈਗਜ਼ੀਨ 'ਦ ਲੈਂਸੇਟ ਦੀ ਇਕ ਰਿਪੋਰਟ 'ਚ ਖਦਸ਼ਾ ਜਤਾਇਆ ਗਿਆ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਪੂਰੇ ਵਿਸ਼ਵ 'ਚ 5 ਤੋਂ 10 ਕਰੋੜ ਲੋਕਾਂ ਦੀ ਮੌਤ ਹੋ ਸਕਦੀ ਹੈ। ਰਿਪੋਰਟ ਮੁਤਾਬਕ ਜਿਸ ਤਰ੍ਹਾਂ ਮਹਾਮਾਰੀ ਵਧ ਰਹੀ ਹੈ, ਉਸ ਨਾਲ ਮੈਡੀਕਲ ਸਿਸਟਮ

from home https://ift.tt/3cW7jlV

ਕੋਰੋਨਾ ਵਾਇਰਸ: ਹਸਪਤਾਲਾਂ 'ਚ ਲਵਾਰਸ ਲਾਸ਼ਾਂ ਦੇ ਢੇਰ , ਆਪਣਿਆਂ ਨੇ ਹੀ ਫੇਰਿਆ ਮੂੰਹ

<p style="text-align: justify;">ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਦੇਸ਼ 'ਚ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ। ਕੋਰੋਨਾ ਵਾਇਰਸ ਦੇ ਹੌਟਸਪੌਟ ਮੁੰਬਈ 'ਚ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਹਸਪਤਾਲਾਂ 'ਚ ਕੋਰੋਨਾ ਪੀੜਤਾਂ ਦੀਆਂ ਲਾਸ਼ਾਂ ਲਵਾਰਸ ਪਈਆਂ ਹਨ। ਦਰਅਸਲ ਕੋਰੋਨਾ ਵਾਇਰਸ ਦੇ ਡਰ ਕਾਰਨ ਉਨ੍ਹਾਂ

from home https://ift.tt/2MRbfcV

Mukhwak 12-06-2020

ਸੋਰਠਿ ਮਹਲਾ ੫ ॥
ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਸ਼ੁੱਕਰਵਾਰ, ੩੦ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੧੨)ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ । ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ ।੧। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ । ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ ।ਰਹਾਉ। ਹੇ ਪ…

Mukhwak 11-06-2020

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ॥
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ …

ਸ੍ਰੀ ਹਰਮੰਦਿਰ ਸਾਹਿਬ ‘ਚ ਲੌਕਡਾਊਨ ਦੇ ਦਿਸ਼ਾ-ਨਿਰਦੇਸ਼ਾਂ ਦਾ ਉਲੰਘਣ ਕਰ ਸ਼ਰਧਾਲੂਆਂ ਨੂੰ ਖਵਾਇਆ ਲੰਗਰ, ਤਾਂ ਕੈਪਟਨ ਨੇ ਕਹੀ ਇਹ ਵੱਡੀ ਗੱਲ

ਅੰਮ੍ਰਿਤਸਰ: ਸੋਮਵਾਰ ਨੂੰ ਸ਼ਰਧਾਲੂਆਂ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਦੁਬਾਰਾ ਖੁੱਲ੍ਹਣ ਦੌਰਾਨ ਪੰਜਾਬ ਸਰਕਾਰ ਦੇ ਤਾਲਾਬੰਦ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਿਆਂ ਲੰਗਰ ਲਗਾਏ ਗਏ ਤੇ ਪ੍ਰਸ਼ਾਦ ਵੰਡਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਦਾ ਬਚਾਅ ਕਰਦੇ ਹੋਏ ਸਾਹਮਣੇ ਆਏ ਅਤੇ ਕਿਹਾ ਕਿ [quote author=]ਉਨ੍ਹਾਂ ਦੀ ਸਰਕਾਰ ਨੇ ਕਦੇ

from home https://ift.tt/2MDuU01

ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਹਰ ਪਾਰਟੀ ਨੇ ਦਿੱਤਾ ਸਾਥ, ਉਧਵ ਠਾਕਰੇ ਨਾਲ ਗੱਲਬਾਤ ਤੋਂ ਬਾਅਦ ਸੋਨੂੰ ਸੂਦ ਨੇ ਇਸ ਲਈ ਕੀਤਾ ਧੰਨਵਾਦ

ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੇ ਅਦਾਕਾਰ ਸੋਨੂੰ ਸੂਦ 'ਤੇ ਨਿਸ਼ਾਨਾ ਸਾਧਣ ਤੋਂ ਬਾਅਦ ਅਭਿਨੇਤਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਅਤੇ ਉਨ੍ਹਾਂ ਦੇ ਬੇਟੇ ਆਦਿੱਤਿਆ ਨਾਲ ਮੁੱਖ ਮੰਤਰੀ ਦੇ ਘਰ - ਮਤੋਸ਼੍ਰੀ ਵਿਖੇ 40 ਮਿੰਟ ਦੀ ਬੈਠਕ ਕੀਤੀ। ਅਭਿਨੇਤਾ ਅਤੇ ਮੁੱਖ ਮੰਤਰੀ ਦਰਮਿਆਨ ਹੋਈ ਇਸ ਮੁਲਾਕਾਤ ਵਿੱਚ

from home https://ift.tt/2MEIqR6

BTS delivers inspiring speech at Dear Class Of 2020, performs on 'Boy With Luv', 'Spring Day', 'Mikrokosmos' at after party

YouTube Virtual Graduation Ceremony 2020 called "Dear Class Of 2020" took place on July 7, 2020. The ceremony was headlined by former President Of The United States, Barack Obama, and First Lady Michelle Obama and with commencement speeches from Beyonce, BTS, Lady Gaga, Alicia Keys, Taylor Swift, Billie Eilish, former Secretary of State Condoleezza Rice, former Secretary of Defense Robert M. Gates, Alphabet and Google CEO Sundar Pichai among other celebs.Each people of BTS delivered endearing speeches that were motivating and inspiring. While RM spoke in English, the six members - Jin, Suga, J-Hope, Jimin, V, and Jungkook - spoke in Korean reflecting on their lives as musicians, their growing years where they were unsure about their path, motivated the young generation to keep hope and chase their dreams.[#오늘의방탄] #BTS on Dear Class Of 2020????
Congratulations on your graduation????#DearClassOf2020#BTS#소우주#봄날#작은것들을위한시pic.twitter.com/FUsdnmyj0n— BTS_official (@bts_bighit) June…

ਕੈਪਟਨ ਵਲੋਂ ਵੱਡਾ ਐਲਾਨ, ਹਾਈਕੋਰਟ ਦੇ ਫੈਸਲੇ ਨੂੰ ਦੇਣਗੇ ਚੁਣੌਤੀ, ਸਕੂਲੀ ਵਿਦਿਆਰਥੀਆਂ ਦਾ ਦੇਣਗੇ ਸਾਥ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰੇਗੀ ਕਿ ਪ੍ਰਾਈਵੇਟ ਸਕੂਲਾਂ ਨੂੰ ਤਾਲਾਬੰਦੀ ਦੇ ਸਮੇਂ ਵਿਦਿਆਰਥੀਆਂ ਤੋਂ ਫੀਸਾਂ ਵਸੂਲਣ ਦੀ ਆਗਿਆ ਦਿੱਤੀ ਜਾਵੇ। [blurb]ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਮੈਡੀਕਲ ਮਾਹਿਰਾਂ ਵਲੋਂ

from home https://ift.tt/2UhSJ1k

Mukhwak 07-06-2020

ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕ…

ਏਅਰ ਇੰਡੀਆਂ ਦੀਆਂ ਸਪੈਸ਼ਲ ਫਲਾਇਟਾਂ ਬਣੀਆਂ ਪਰੇਸ਼ਾਨੀ ਦਾ ਸਬੱਬ, ਲੋਕਾਂ ਨੇ ਸੋਸ਼ਲ ਮੀਡੀਆ 'ਤੇ ਕੱਢਿਆ ਗੁੱਸਾ

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਕੱਢਣ ਲਈ ਵੰਦੇ ਭਾਰਤ ਮਿਸ਼ਨ ਚਲਾਇਆ ਜਾ ਰਿਹਾ ਹੈ। ਮਿਸ਼ਨ ਦੇ ਤੀਜੇ ਗੇੜ ਤਹਿਤ ਏਅਰ ਇੰਡੀਆ ਨੇ ਸ਼ੁੱਕਰਵਾਰ ਅਮਰੀਕਾ, ਕੈਨੇਡਾ ਤੇ ਬ੍ਰਿਟੇਨ ਸਮੇਤ ਕਈ ਦੇਸ਼ਾਂ ਲਈ ਕਰੀਬ 300 ਉਡਾਣਾਂ ਲਈ ਬੁਕਿੰਗ ਖੋਲ੍ਹੀ। ਬੁਕਿੰਗ ਸ਼ੁਰੂ ਹੁੰਦਿਆਂ ਹੀ ਯਾਤਰੀਆਂ ਦੀ ਮੰਗ

from home https://ift.tt/30d1r4V

ਪਾਕਿਸਤਾਨ 'ਚ ਬੰਬ ਧਮਾਕਾ, ਦੋ ਅਧਿਆਪਕਾਂ ਦੀ ਮੌਤ

<p style="text-align: justify;">ਪਿਸ਼ਾਵਰ: ਪਾਕਿਸਤਾਨ ਦੇ ਉੱਤਰੀ-ਪੱਛਮੀ ਜ਼ਿਲ੍ਹੇ ਖ਼ੈਬਰ ਪਖਤੂਨਖਵਾ ਦੀ ਅਫ਼ਗਾਨਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਸੜਕ ਕਿਨਾਰੇ ਬੰਬ ਧਮਾਕਾ ਹੋਣ ਨਾਲ ਦੋ ਸਕੂਲ ਅਧਿਆਪਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਦੋਵੇਂ ਅਧਿਆਪਕ ਮੋਟਰ ਸਾਇਕਲ ਤੇ ਜਾ ਰਹੇ, ਸਨ ਜਿਸ ਵੇਲੇ ਜਦੋਂ ਸੜਕ ਕਿਨਾਰੇ ਬੰਬ ਧਮਾਕਾ ਹੋ ਗਿਆ।</p> <p style="text-align:

from home https://ift.tt/3cEzshd

Mukhwak 06-06-2020

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਸ਼ਨਿਚਰਵਾਰ, ੨੪ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੪)ਪੰਜਾਬੀ ਵਿਆਖਿਆ:
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।English Translation:DHANAASAREE, DEVOTEE RAVI DAAS JEE:ONE UNIVERSAL CREATOR GOD.  BY THE GRACE OF THE TRUE GURU:There is none as …

ਗਰਭਵਤੀ ਹਥਨੀ ਦੀ ਮੌਤ ‘ਤੇ ਕੇਰਲ ਸਰਕਾਰ ਨੇ ਲਿਆ ਐਕਸ਼ਨ, ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਕੇਰਲ ਸਰਕਾਰ ਨੇ ਕਿਹਾ ਕਿ ਜੰਗਲੀ ਜੀਵ ਜੁਰਮ ਦੀ ਜਾਂਚ ਟੀਮ ਪਿਛਲੇ ਮਹੀਨੇ ਪਲੱਕੜ ਜ਼ਿਲ੍ਹੇ ‘ਚ ਇਕ ਗਰਭਵਤੀ ਹਥਨੀ ਦੀ ਬੇਰਹਿਮੀ ਨਾਲ ਕਤਲ ਦੀ ਜਾਂਚ ਕਰੇਗੀ। ਇਸ ਦੇ ਨਾਲ ਹੀ ਇਸ ‘ਤੇ ਗੰਭੀਰ ਵਿਚਾਰ ਲੈਂਦਿਆਂ ਕੇਂਦਰ ਸਰਕਾਰ ਨੇ ਰਾਜ ਤੋਂ ਰਿਪੋਰਟ ਮੰਗੀ ਹੈ। [blurb]ਹਥਨੀ ਨੇ ਸਾਈਲੈਂਟ ਵੈਲੀ ਦੇ ਜੰਗਲ

from home https://ift.tt/2XRbwl6

ਪਲੇ ਸਟੋਰ ਨੇ ਹਟਾਇਆ ‘Remove China Apps’, 50 ਲੱਖ ਤੋਂ ਵੱਧ ਵਾਰ ਹੋਇਆ ਸੀ ਡਾਊਨਲੋਡ

ਨਵੀਂ ਦਿੱਲੀ: ਗੂਗਲ ਨੇ ‘ਰਿਮੂਵ ਚਾਈਨਾ ਐਪ' ਹਟਾ ਦਿੱਤਾ ਹੈ, ਜੋ ਭਾਰਤ ‘ਚ ਚੀਨ ਵਿਰੋਧੀ ਭਾਵਨਾਵਾਂ ਦਾ ਪ੍ਰਤੀਕ ਬਣ ਗਿਆ ਹੈ। ਇਹ ਐਪ ਭਾਰਤ ‘ਚ ਬਹੁਤ ਮਸ਼ਹੂਰ ਹੋ ਰਹੀ ਸੀ। ਇਸ ਦੀ ਪ੍ਰਸਿੱਧੀ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ, ਕਿ ਕੁਝ ਹਫ਼ਤਿਆਂ ਵਿੱਚ 5 ਮਿਲੀਅਨ ਤੋਂ ਵੱਧ

from home https://ift.tt/3eJxyNx