26 ਸਾਲ ਬਾਅਦ ਅਕਤੂਬਰ ਮਹੀਨੇ ਏਨਾ ਘੱਟ ਤਾਪਮਾਨ, 1994 ਮਗਰੋਂ ਇਸ ਵਾਰ ਪਏਗੀ ਸਭ ਤੋਂ ਜ਼ਿਆਦਾ ਠੰਡ - Only Hit Lyrics of The Week

26 ਸਾਲ ਬਾਅਦ ਅਕਤੂਬਰ ਮਹੀਨੇ ਏਨਾ ਘੱਟ ਤਾਪਮਾਨ, 1994 ਮਗਰੋਂ ਇਸ ਵਾਰ ਪਏਗੀ ਸਭ ਤੋਂ ਜ਼ਿਆਦਾ ਠੰਡ

ਨਵੀਂ ਦਿੱਲੀ: ਰਾਜਧਾਨੀ 'ਚ ਅਕਤੂਬਰ 'ਚ ਘੱਟੋ ਘੱਟ ਤਾਪਮਾਨ 12.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 26 ਸਾਲ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਜਦੋਂ ਏਨਾ ਘੱਟ ਤਾਪਮਾਨ ਅਕਤੂਬਰ ਮਹੀਨੇ ਦਰਜ ਕੀਤਾ ਗਿਆ ਹੋਵੇ। ਮੌਸਮ ਵਿਭਾਗ ਦੇ ਮੁਤਾਬਕ ਆਮ ਤੌਰ 'ਤੇ ਇਸ ਮਹੀਨੇ ਤਾਪਮਾਨ 15 ਤੋਂ 16 ਡਿਗਰੀ ਸੈਲਸੀਅਸ ਰਹਿੰਦਾ ਹੈ।

from india https://ift.tt/3e9USVV
Previous article
Next article

Leave Comments

Post a Comment

Articles Ads

Articles Ads 1

Articles Ads 2

Advertisement Ads