ਚੰਨ੍ਹ ਦੀ ਸਤ੍ਹਾ 'ਤੇ ਮੌਜੂਦ ਹੈ ਪਾਣੀ, NASA ਨੇ ਕੀਤਾ ਵੱਡਾ ਖੁਲਾਸਾ - Only Hit Lyrics of The Week

ਚੰਨ੍ਹ ਦੀ ਸਤ੍ਹਾ 'ਤੇ ਮੌਜੂਦ ਹੈ ਪਾਣੀ, NASA ਨੇ ਕੀਤਾ ਵੱਡਾ ਖੁਲਾਸਾ

ਵਾਸ਼ਿੰਗਟਨ: ਅਮਰੀਕੀ ਪੁਲਾੜ ਏਜੰਸੀ NASA ਨੇ ਚੰਗ ਬਾਰੇ ਦਿਲਚਸਪ ਐਲਾਨ ਕੀਤਾ ਹੈ। NASA ਨੇ ਚੰਦਰਮਾ ਦੀ ਸਤ੍ਹਾ 'ਤੇ ਪਾਣੀ ਹੋਣ ਦਾ ਖੁਲਾਸਾ ਕੀਤਾ ਹੈ। NASA ਦੇ tratospheric Observatory for Infrared Astronomy (SOFIA) ਨੇ ਚੰਨ੍ਹ ਦੇ ਸਨਲਿਟ ਸਰਫੇਸ 'ਤੇ ਪਾਣੀ ਹੋਣ ਦੀ ਪੁਸ਼ਟੀ ਕੀਤੀ ਹੈ। ਇਹ ਇਕ ਵੱਡੀ ਸਫਲਤਾ ਹੈ।

from home https://ift.tt/3oxBSVR
Previous article
Next article

Leave Comments

Post a Comment

Articles Ads

Articles Ads 1

Articles Ads 2

Advertisement Ads